ਉਤ 21:17-18

ਉਤ 21:17-18 IRVPUN

ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ। ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ।