1
ਯੂਹੰਨਾ ਦੀ ਇੰਜੀਲ 15:5
ਪਵਿੱਤਰ ਬਾਈਬਲ
“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ।
Kokisana
Luka ਯੂਹੰਨਾ ਦੀ ਇੰਜੀਲ 15:5
2
ਯੂਹੰਨਾ ਦੀ ਇੰਜੀਲ 15:4
ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
Luka ਯੂਹੰਨਾ ਦੀ ਇੰਜੀਲ 15:4
3
ਯੂਹੰਨਾ ਦੀ ਇੰਜੀਲ 15:7
ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
Luka ਯੂਹੰਨਾ ਦੀ ਇੰਜੀਲ 15:7
4
ਯੂਹੰਨਾ ਦੀ ਇੰਜੀਲ 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
Luka ਯੂਹੰਨਾ ਦੀ ਇੰਜੀਲ 15:16
5
ਯੂਹੰਨਾ ਦੀ ਇੰਜੀਲ 15:13
ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸੱਕਦਾ ਹੈ।
Luka ਯੂਹੰਨਾ ਦੀ ਇੰਜੀਲ 15:13
6
ਯੂਹੰਨਾ ਦੀ ਇੰਜੀਲ 15:2
ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ।
Luka ਯੂਹੰਨਾ ਦੀ ਇੰਜੀਲ 15:2
7
ਯੂਹੰਨਾ ਦੀ ਇੰਜੀਲ 15:12
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
Luka ਯੂਹੰਨਾ ਦੀ ਇੰਜੀਲ 15:12
8
ਯੂਹੰਨਾ ਦੀ ਇੰਜੀਲ 15:8
ਤੁਹਾਨੂੰ ਵੱਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।
Luka ਯੂਹੰਨਾ ਦੀ ਇੰਜੀਲ 15:8
9
ਯੂਹੰਨਾ ਦੀ ਇੰਜੀਲ 15:1
ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।
Luka ਯੂਹੰਨਾ ਦੀ ਇੰਜੀਲ 15:1
10
ਯੂਹੰਨਾ ਦੀ ਇੰਜੀਲ 15:6
ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ।
Luka ਯੂਹੰਨਾ ਦੀ ਇੰਜੀਲ 15:6
11
ਯੂਹੰਨਾ ਦੀ ਇੰਜੀਲ 15:11
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ।
Luka ਯੂਹੰਨਾ ਦੀ ਇੰਜੀਲ 15:11
12
ਯੂਹੰਨਾ ਦੀ ਇੰਜੀਲ 15:10
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।
Luka ਯੂਹੰਨਾ ਦੀ ਇੰਜੀਲ 15:10
13
ਯੂਹੰਨਾ ਦੀ ਇੰਜੀਲ 15:17
ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।
Luka ਯੂਹੰਨਾ ਦੀ ਇੰਜੀਲ 15:17
14
ਯੂਹੰਨਾ ਦੀ ਇੰਜੀਲ 15:19
ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
Luka ਯੂਹੰਨਾ ਦੀ ਇੰਜੀਲ 15:19
Ndako
Biblia
Bibongiseli
Bavideo