ਯੂਹੰਨਾ ਦੀ ਇੰਜੀਲ 14:16-17
ਯੂਹੰਨਾ ਦੀ ਇੰਜੀਲ 14:16-17 PERV
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ। ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।