1
ਯੂਹੰਨਾ 13:34-35
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
Palyginti
Naršyti ਯੂਹੰਨਾ 13:34-35
2
ਯੂਹੰਨਾ 13:14-15
ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
Naršyti ਯੂਹੰਨਾ 13:14-15
3
ਯੂਹੰਨਾ 13:7
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ
Naršyti ਯੂਹੰਨਾ 13:7
4
ਯੂਹੰਨਾ 13:16
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ
Naršyti ਯੂਹੰਨਾ 13:16
5
ਯੂਹੰਨਾ 13:17
ਜੇ ਤੁਸੀਂ ਏਹ ਗੱਲਾਂ ਜਾਣਦੇ ਹੋ ਤਾਂ ਧੰਨ ਹੋ ਜੇ ਇਨ੍ਹਾਂ ਨੂੰ ਕਰੋ ਭੀ
Naršyti ਯੂਹੰਨਾ 13:17
6
ਯੂਹੰਨਾ 13:4-5
ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ
Naršyti ਯੂਹੰਨਾ 13:4-5
Pradžia
Biblija
Planai
Vaizdo įrašai