1
ਲੂਕਾ 23:34
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
Salīdzināt
Izpēti ਲੂਕਾ 23:34
2
ਲੂਕਾ 23:43
ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।
Izpēti ਲੂਕਾ 23:43
3
ਲੂਕਾ 23:42
ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
Izpēti ਲੂਕਾ 23:42
4
ਲੂਕਾ 23:46
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
Izpēti ਲੂਕਾ 23:46
5
ਲੂਕਾ 23:33
ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
Izpēti ਲੂਕਾ 23:33
6
ਲੂਕਾ 23:44-45
ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
Izpēti ਲੂਕਾ 23:44-45
7
ਲੂਕਾ 23:47
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
Izpēti ਲੂਕਾ 23:47
Mājas
Bībele
Plāni
Video