1
ਯੋਹਨ 5:24
ਪੰਜਾਬੀ ਮੌਜੂਦਾ ਤਰਜਮਾ
“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ।
Salīdzināt
Izpēti ਯੋਹਨ 5:24
2
ਯੋਹਨ 5:6
ਯਿਸ਼ੂ ਨੇ ਉਸ ਰੋਗੀ ਨੂੰ ਲੇਟਿਆ ਵੇਖਿਆ। ਯਿਸ਼ੂ ਨੇ ਜਾਣਿਆ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਹੈ। ਇਸ ਲਈ ਯਿਸ਼ੂ ਨੇ ਉਸ ਨੂੰ ਪੁੱਛਿਆ, “ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈ?”
Izpēti ਯੋਹਨ 5:6
3
ਯੋਹਨ 5:39-40
ਤੁਸੀਂ ਇਹ ਸੋਚ ਕੇ ਪਵਿੱਤਰ ਪੋਥੀਆਂ ਨੂੰ ਪੜ੍ਹਦੇ ਹੋ ਕਿ ਇਨ੍ਹਾਂ ਨਾਲ ਤੁਹਾਨੂੰ ਸਦੀਪਕ ਜੀਵਨ ਮਿਲਦਾ ਹੈ। ਪਰ ਇਹ ਸਭ ਪਵਿੱਤਰ ਪੋਥੀਆਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ। ਪਰ ਫਿਰ ਵੀ ਤੁਸੀਂ ਉਹ ਸਦੀਪਕ ਜੀਵਨ ਨੂੰ ਪਾਉਣ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
Izpēti ਯੋਹਨ 5:39-40
4
ਯੋਹਨ 5:8-9
ਫਿਰ ਯਿਸ਼ੂ ਨੇ ਉਸ ਰੋਗੀ ਨੂੰ ਆਖਿਆ, “ਉੱਠ, ਆਪਣੀ ਮੰਜੀ ਚੁੱਕ ਅਤੇ ਤੁਰ।” ਉਹ ਰੋਗੀ ਤੁਰੰਤ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ। ਇਹ ਸਭ ਸਬਤ ਦੇ ਦਿਨ ਹੋਇਆ ਸੀ।
Izpēti ਯੋਹਨ 5:8-9
5
ਯੋਹਨ 5:19
ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਉੱਤਰ ਦਿੱਤਾ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ; ਉਹ ਉਹੀ ਕਰ ਸਕਦਾ ਹੈ ਜੋ ਉਹ ਆਪਣੇ ਪਿਤਾ ਨੂੰ ਕਰਦਾ ਵੇਖਦਾ ਹੈ, ਕਿਉਂਕਿ ਜੋ ਕੁਝ ਪਿਤਾ ਕਰਦਾ ਹੈ ਉਹ ਪੁੱਤਰ ਵੀ ਕਰਦਾ ਹੈ।
Izpēti ਯੋਹਨ 5:19
Mājas
Bībele
Plāni
Video