1
ਮੱਤੀਯਾਹ 12:36-37
ਪੰਜਾਬੀ ਮੌਜੂਦਾ ਤਰਜਮਾ
ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ। ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”
Salīdzināt
Izpēti ਮੱਤੀਯਾਹ 12:36-37
2
ਮੱਤੀਯਾਹ 12:34
ਅਤੇ ਤੁਸੀਂ ਜੋ ਸੱਪਾਂ ਦੀ ਸੰਤਾਂਨ ਹੋ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
Izpēti ਮੱਤੀਯਾਹ 12:34
3
ਮੱਤੀਯਾਹ 12:35
ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।
Izpēti ਮੱਤੀਯਾਹ 12:35
4
ਮੱਤੀਯਾਹ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ ਉਹ ਮਾਫ਼ ਨਹੀਂ ਕੀਤਾ ਜਾਵੇਗਾ।
Izpēti ਮੱਤੀਯਾਹ 12:31
5
ਮੱਤੀਯਾਹ 12:33
“ਜੇ ਰੁੱਖ ਚੰਗਾ ਹੈ ਤਾਂ ਉਸਦਾ ਫਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫਲ ਦੁਆਰਾ ਪਛਾਣਿਆ ਜਾਂਦਾ ਹੈ।
Izpēti ਮੱਤੀਯਾਹ 12:33
Mājas
Bībele
Plāni
Video