1
ਲੂਕਾ 23:34
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
ႏွိုင္းယွဥ္
ਲੂਕਾ 23:34ရွာေဖြေလ့လာလိုက္ပါ။
2
ਲੂਕਾ 23:43
ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।
ਲੂਕਾ 23:43ရွာေဖြေလ့လာလိုက္ပါ။
3
ਲੂਕਾ 23:42
ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
ਲੂਕਾ 23:42ရွာေဖြေလ့လာလိုက္ပါ။
4
ਲੂਕਾ 23:46
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
ਲੂਕਾ 23:46ရွာေဖြေလ့လာလိုက္ပါ။
5
ਲੂਕਾ 23:33
ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
ਲੂਕਾ 23:33ရွာေဖြေလ့လာလိုက္ပါ။
6
ਲੂਕਾ 23:44-45
ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
ਲੂਕਾ 23:44-45ရွာေဖြေလ့လာလိုက္ပါ။
7
ਲੂਕਾ 23:47
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
ਲੂਕਾ 23:47ရွာေဖြေလ့လာလိုက္ပါ။
ပင္မစာမ်က္ႏွာ
သမၼာက်မ္းစာ
အစီအစဥ္မ်ား
ဗီဒီယိုမ်ား