YouVersion लोगो
खोज आइकन

ਮੱਤੀ 2:12-13

ਮੱਤੀ 2:12-13 CL-NA

ਫਿਰ ਪਰਮੇਸ਼ਰ ਵੱਲੋਂ ਸੁਪਨੇ ਵਿੱਚ ਚਿਤਾਵਨੀ ਪਾ ਕੇ ਕਿ ਹੇਰੋਦੇਸ ਕੋਲ ਮੁੜ ਕੇ ਨਾ ਜਾਣਾ, ਉਹ ਆਪਣੇ ਆਪਣੇ ਦੇਸ਼ ਨੂੰ ਦੂਜੇ ਰਾਹ ਤੋਂ ਵਾਪਸ ਚਲੇ ਗਏ । ਉਹਨਾਂ ਦੇ ਚਲੇ ਜਾਣ ਤੋਂ ਬਾਅਦ ਪ੍ਰਭੂ ਦੇ ਇੱਕ ਸਵਰਗਦੂਤ ਨੇ ਯੂਸਫ਼ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਮਿਸਰ ਦੇਸ਼ ਨੂੰ ਚਲਾ ਜਾ ਅਤੇ ਜਦੋਂ ਤੱਕ ਮੈਂ ਨਾ ਕਹਾਂ, ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਇਸ ਬੱਚੇ ਦੀ ਖੋਜ ਕਰੇਗਾ ਕਿ ਇਸ ਨੂੰ ਮਾਰ ਦੇਵੇ ।”

ਮੱਤੀ 2 पढ्नुहोस्