ਉਤਪਤ 18:26

ਉਤਪਤ 18:26 PUNOVBSI

ਕੀ ਸਾਰੀ ਧਰਤੀ ਦਾ ਨਿਆਈ ਨਿਆਉਂ ਨਾ ਕਰੇਗਾ? ਤਾਂ ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਨਗਰ ਦੇ ਵਿਚਕਾਰ ਮੈਨੂੰ ਲੱਭਣ ਤਾਂ ਮੈਂ ਸਾਰੀ ਥਾਂ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ