ਯੂਹੰਨਾ 13:16

ਯੂਹੰਨਾ 13:16 PSB

ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਦਾਸ ਆਪਣੇ ਮਾਲਕ ਤੋਂ ਵੱਡਾ ਨਹੀਂ ਅਤੇ ਨਾ ਹੀ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ।