ਲੂਕਾ 19:39-40

ਲੂਕਾ 19:39-40 PSB

ਤਦ ਭੀੜ ਵਿੱਚੋਂ ਕੁਝ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਝਿੜਕ।” ਯਿਸੂ ਨੇ ਉੱਤਰ ਦਿੱਤਾ,“ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਇਹ ਚੁੱਪ ਹੋ ਗਏ ਤਾਂ ਪੱਥਰ ਪੁਕਾਰ ਉੱਠਣਗੇ।”