1
ਯੂਹੰਨਾ 10:10
ਪਵਿੱਤਰ ਬਾਈਬਲ O.V. Bible (BSI)
ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ
Porovnať
Preskúmať ਯੂਹੰਨਾ 10:10
2
ਯੂਹੰਨਾ 10:11
ਅੱਛਾ ਅਯਾਲੀ ਮੈਂ ਹਾਂ। ਅੱਛਾ ਅਯਾਲੀ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ
Preskúmať ਯੂਹੰਨਾ 10:11
3
ਯੂਹੰਨਾ 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ
Preskúmať ਯੂਹੰਨਾ 10:27
4
ਯੂਹੰਨਾ 10:28
ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ
Preskúmať ਯੂਹੰਨਾ 10:28
5
ਯੂਹੰਨਾ 10:9
ਉਹ ਬੂਹਾ ਮੈਂ ਹਾਂ । ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ
Preskúmať ਯੂਹੰਨਾ 10:9
6
ਯੂਹੰਨਾ 10:14
ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ
Preskúmať ਯੂਹੰਨਾ 10:14
7
ਯੂਹੰਨਾ 10:29-30
ਮੇਰਾ ਪਿਤਾ ਜਿਹ ਨੇ ਮੈਨੂੰ ਓਹ ਦਿੱਤੀਆ ਹਨ ਸਭਨਾਂ ਤੋਂ ਵੱਡਾ ਹੈ ਅਤੇ ਕੋਈ ਪਿਤਾ ਦੇ ਹੱਥੋਂ ਉਨ੍ਹਾਂ ਨੂੰ ਖੋਹ ਨਹੀਂ ਸੱਕਦਾ ਮੈਂ ਅਰ ਮੇਰਾ ਪਿਤਾ ਇੱਕੋ ਹਾਂ
Preskúmať ਯੂਹੰਨਾ 10:29-30
8
ਯੂਹੰਨਾ 10:15
ਜਿਸ ਪਰਕਾਰ ਪਿਤਾ ਮੈਨੂੰ ਸਿਆਣਦਾ ਹੈ ਅਰ ਮੈਂ ਪਿਤਾ ਨੂੰ ਸਿਆਣਦਾ ਹਾਂ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਦਿੰਦਾ ਹਾਂ
Preskúmať ਯੂਹੰਨਾ 10:15
9
ਯੂਹੰਨਾ 10:18
ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ
Preskúmať ਯੂਹੰਨਾ 10:18
10
ਯੂਹੰਨਾ 10:7
ਇਸ ਲਈ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਭੇਡਾਂ ਦਾ ਬੂਹਾ ਮੈਂ ਹਾਂ
Preskúmať ਯੂਹੰਨਾ 10:7
11
ਯੂਹੰਨਾ 10:12
ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ
Preskúmať ਯੂਹੰਨਾ 10:12
12
ਯੂਹੰਨਾ 10:1
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ
Preskúmať ਯੂਹੰਨਾ 10:1
Domov
Biblia
Plány
Videá