1
ਮੱਤੀ 8:26
Punjabi Standard Bible
ਉਸ ਨੇ ਉਨ੍ਹਾਂ ਨੂੰ ਕਿਹਾ,“ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਤੁਸੀਂ ਕਿਉਂ ਡਰਦੇ ਹੋ?” ਤਦ ਉਸ ਨੇ ਉੱਠ ਕੇ ਹਵਾ ਅਤੇ ਝੀਲ ਨੂੰ ਝਿੜਕਿਆ ਅਤੇ ਚਾਰੇ ਪਾਸੇ ਵੱਡੀ ਸ਼ਾਂਤੀ ਹੋ ਗਈ।
Yenzanisa
Ongorora {{vhesi}}
2
ਮੱਤੀ 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ, ਮੈਂ ਇਸ ਯੋਗ ਨਹੀਂ ਕਿ ਤੂੰ ਮੇਰੀ ਛੱਤ ਹੇਠ ਆਵੇਂ, ਪਰ ਕੇਵਲ ਵਚਨ ਹੀ ਕਹਿ ਦੇ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।
3
ਮੱਤੀ 8:10
ਇਹ ਸੁਣ ਕੇ ਯਿਸੂ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ,“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਮੈਂ ਇਸਰਾਏਲ ਵਿੱਚਐਨਾ ਵੱਡਾ ਵਿਸ਼ਵਾਸ ਕਿਸੇ ਦਾ ਨਹੀਂ ਵੇਖਿਆ।
4
ਮੱਤੀ 8:13
ਤਦ ਯਿਸੂ ਨੇ ਸੂਬੇਦਾਰ ਨੂੰ ਕਿਹਾ,“ਜਾ, ਜਿਵੇਂ ਤੂੰ ਵਿਸ਼ਵਾਸ ਕੀਤਾ, ਤੇਰੇ ਲਈ ਉਸੇ ਤਰ੍ਹਾਂ ਹੋਵੇ।” ਅਤੇ ਉਸ ਦਾ ਸੇਵਕ ਉਸੇ ਘੜੀ ਚੰਗਾ ਹੋ ਗਿਆ।
5
ਮੱਤੀ 8:27
ਉਹ ਮਨੁੱਖ ਹੈਰਾਨ ਹੋ ਕੇ ਕਹਿਣ ਲੱਗੇ, “ਇਹ ਕਿਹੋ ਜਿਹਾ ਮਨੁੱਖ ਹੈ ਕਿ ਹਵਾ ਅਤੇ ਝੀਲ ਵੀ ਇਸ ਦਾ ਹੁਕਮ ਮੰਨਦੇ ਹਨ?”
Pekutangira
Bhaibheri
Zvirongwa
Mavideo