Mufananidzo weYouVersion
Mucherechedzo Wekutsvaka

ਮੱਤੀ 5:11-12

ਮੱਤੀ 5:11-12 PSB

ਧੰਨ ਹੋ ਤੁਸੀਂ ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨ ਅਤੇ ਸਤਾਉਣ ਅਤੇ ਝੂਠ ਬੋਲ-ਬੋਲ ਕੇ ਤੁਹਾਡੇ ਵਿਰੁੱਧ ਹਰ ਤਰ੍ਹਾਂ ਦੀ ਬੁਰੀ ਗੱਲ ਕਹਿਣ। ਅਨੰਦ ਕਰੋ ਅਤੇ ਖੁਸ਼ੀ ਮਨਾਓ; ਕਿਉਂਕਿ ਸਵਰਗ ਵਿੱਚ ਤੁਹਾਡਾ ਪ੍ਰਤਿਫਲ ਬਹੁਤ ਹੈ; ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।