1
ਲੂਕਾ 24:49
ਪਵਿੱਤਰ ਬਾਈਬਲ O.V. Bible (BSI)
ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
Uporedi
Istraži ਲੂਕਾ 24:49
2
ਲੂਕਾ 24:6
ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ
Istraži ਲੂਕਾ 24:6
3
ਲੂਕਾ 24:31-32
ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾ?
Istraži ਲੂਕਾ 24:31-32
4
ਲੂਕਾ 24:46-47
ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
Istraži ਲੂਕਾ 24:46-47
5
ਲੂਕਾ 24:2-3
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ
Istraži ਲੂਕਾ 24:2-3
Početna
Biblija
Planovi
Video zapisi