YouVersion logo
Dugme za pretraživanje

ਲੂਕਾ 23:44-45

ਲੂਕਾ 23:44-45 PUNOVBSI

ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ