1
ਉਤ 15:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।
Jämför
Utforska ਉਤ 15:6
2
ਉਤ 15:1
ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
Utforska ਉਤ 15:1
3
ਉਤ 15:5
ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
Utforska ਉਤ 15:5
4
ਉਤ 15:4
ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
Utforska ਉਤ 15:4
5
ਉਤ 15:13
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
Utforska ਉਤ 15:13
6
ਉਤ 15:2
ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
Utforska ਉਤ 15:2
7
ਉਤ 15:18
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
Utforska ਉਤ 15:18
8
ਉਤ 15:16
ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
Utforska ਉਤ 15:16
Hem
Bibeln
Läsplaner
Videor