ਉਤ 8:21-22

ਉਤ 8:21-22 IRVPUN

ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ। ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।