1
ਉਤਪਤ 7:1
ਪਵਿੱਤਰ ਬਾਈਬਲ
ਫ਼ੇਰ ਯਹੋਵਾਹ ਨੇ ਨੂਹ ਨੂੰ ਆਖਿਆ, “ਮੈਂ ਦੇਖਿਆ ਹੈ ਕਿ ਤੂੰ ਚੰਗਾ ਆਦਮੀ ਹੈਂ, ਇਸ ਸਮੇਂ ਦੇ ਮੰਦੇ ਲੋਕਾਂ ਵਿੱਚ ਰਹਿੰਦਾ ਹੋਇਆ ਵੀ। ਇਸ ਲਈ ਆਪਣੇ ਸਾਰੇ ਪਰਿਵਾਰ ਨੂੰ ਇਕੱਠਿਆਂ ਕਰਕੇ ਕਿਸ਼ਤੀ ਵਿੱਚ ਲੈ ਜਾ।
సరిపోల్చండి
Explore ਉਤਪਤ 7:1
2
ਉਤਪਤ 7:24
ਪਾਣੀ 150 ਦਿਨਾਂ ਤੱਕ ਧਰਤੀ ਉੱਤੇ ਫ਼ੈਲਿਆ ਰਿਹਾ।
Explore ਉਤਪਤ 7:24
3
ਉਤਪਤ 7:11
ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ।
Explore ਉਤਪਤ 7:11
4
ਉਤਪਤ 7:23
ਪਰਮੇਸ਼ੁਰ ਨੇ ਧਰਤੀ ਦੀ ਹਰ ਜਿਉਂਦੀ ਸ਼ੈਅ ਨੂੰ ਤਬਾਹ ਕਰ ਦਿੱਤਾ: ਹਰ ਆਦਮੀ, ਹਰ ਜਾਨਵਰ, ਹਰ ਰੀਂਗਣ ਵਾਲਾ ਜੀਵ ਅਤੇ ਹਰ ਪੰਛੀ। ਇਹ ਸਾਰੀਆਂ ਸ਼ੈਆਂ ਧਰਤੀ ਤੋਂ ਤਬਾਹ ਹੋ ਗਈਆਂ ਸਨ। ਜਿਹੜਾ ਜੀਵਨ ਬਚਾਇਆ ਗਿਆ ਉਹ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਲੋਕ ਅਤੇ ਜੀਵਿਤ ਪ੍ਰਾਣੀ ਸਨ।
Explore ਉਤਪਤ 7:23
5
ਉਤਪਤ 7:12
ਚਾਲੀ ਦਿਨ ਤੇ ਚਾਲੀ ਰਾਤਾਂ ਭਾਰੀ ਬਾਰਿਸ਼ ਹੁੰਦੀ ਰਹੀ।
Explore ਉਤਪਤ 7:12
హోమ్
బైబిల్
ప్రణాళికలు
వీడియోలు