ਯੂਹੰਨਾ 4:10

ਯੂਹੰਨਾ 4:10 PSB

ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਜੇ ਤੂੰ ਪਰਮੇਸ਼ਰ ਦੀ ਬਖਸ਼ੀਸ਼ ਨੂੰ ਜਾਣਦੀ ਅਤੇ ਇਹ ਕਿ ਉਹ ਕੌਣ ਹੈ ਜੋ ਤੈਨੂੰ ਕਹਿੰਦਾ ਹੈ, ‘ਮੈਨੂੰ ਪਾਣੀ ਪਿਆ’ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”

Read ਯੂਹੰਨਾ 4