ਯੂਹੰਨਾ 8:7

ਯੂਹੰਨਾ 8:7 PSB

ਪਰ ਜਦੋਂ ਉਹ ਉਸ ਤੋਂ ਪੁੱਛਦੇ ਹੀ ਰਹੇ ਤਾਂ ਉਸ ਨੇ ਸਿੱਧੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਕਿਹਾ,“ਤੁਹਾਡੇ ਵਿੱਚੋਂ ਜਿਸ ਨੇ ਕੋਈ ਪਾਪ ਨਾ ਕੀਤਾ ਹੋਵੇ, ਉਹ ਪਹਿਲਾਂ ਇਸ ਨੂੰ ਪੱਥਰ ਮਾਰੇ।”

Read ਯੂਹੰਨਾ 8