ਲੂਕਾ 21:9-10

ਲੂਕਾ 21:9-10 PSB

ਪਰ ਜਦੋਂ ਤੁਸੀਂ ਲੜਾਈਆਂ ਅਤੇ ਫਸਾਦਾਂ ਬਾਰੇ ਸੁਣੋ ਤਾਂ ਘਬਰਾ ਨਾ ਜਾਣਾ, ਕਿਉਂਕਿ ਪਹਿਲਾਂ ਇਨ੍ਹਾਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅਜੇ ਅੰਤ ਨਹੀਂ ਹੋਵੇਗਾ।” ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਕੌਮ ਕੌਮ ਦੇ ਵਿਰੁੱਧ ਅਤੇ ਰਾਜ ਰਾਜ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ

Read ਲੂਕਾ 21