ਲੂਕਾ 24:46-47

ਲੂਕਾ 24:46-47 PSB

ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਇਸ ਤਰ੍ਹਾਂ ਲਿਖਿਆ ਹੈ ਕਿ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠੇਗਾ ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਤੋਬਾਦਾ ਪ੍ਰਚਾਰ ਕੀਤਾ ਜਾਵੇਗਾ

Read ਲੂਕਾ 24