ਉਤਪਤ 13:8

ਉਤਪਤ 13:8 PERV

ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।

Read ਉਤਪਤ 13