ਉਤਪਤ 14:22-23

ਉਤਪਤ 14:22-23 PERV

ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।’

Read ਉਤਪਤ 14