ਉਤਪਤ 8:11

ਉਤਪਤ 8:11 PERV

ਅਤੇ ਉਸ ਸ਼ਾਮ ਨੂੰ ਘੁੱਗੀ ਨੂਹ ਕੋਲ ਵਾਪਸ ਪਰਤ ਆਈ। ਘੁੱਗੀ ਦੀ ਚੁੰਜ ਵਿੱਚ ਜੈਤੂਨ ਦਾ ਇੱਕ ਤਾਜ਼ਾ ਪੱਤਾ ਸੀ। ਇਹ ਨੂਹ ਨੂੰ ਇਹ ਦਰਸਾਉਣ ਦਾ ਸੰਕੇਤ ਸੀ ਕਿ ਧਰਤੀ ਉੱਤੇ ਸੁੱਕੀ ਜ਼ਮੀਨ ਸੀ।

Read ਉਤਪਤ 8