ਉਤਪਤ 8:21-22

ਉਤਪਤ 8:21-22 PERV

ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ। ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”

Read ਉਤਪਤ 8