1
ਲੂਕਸ 21:36
ਪੰਜਾਬੀ ਮੌਜੂਦਾ ਤਰਜਮਾ
ਹਮੇਸ਼ਾ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਜੋ ਕੁਝ ਵਾਪਰ ਰਿਹਾ ਹੈ ਉਸ ਵਿੱਚੋਂ ਬੱਚ ਕੇ ਨਿਕਲ ਸਕੋਂ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹ ਸਕੋ।”
เปรียบเทียบ
สำรวจ ਲੂਕਸ 21:36
2
ਲੂਕਸ 21:34
“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।
สำรวจ ਲੂਕਸ 21:34
3
ਲੂਕਸ 21:19
ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।
สำรวจ ਲੂਕਸ 21:19
4
ਲੂਕਸ 21:15
ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।
สำรวจ ਲੂਕਸ 21:15
5
ਲੂਕਸ 21:33
ਸਵਰਗ ਅਤੇ ਧਰਤੀ ਮਿਟ ਜਾਣਗੇ, ਪਰ ਮੇਰੇ ਸ਼ਬਦ ਕਦੇ ਨਹੀਂ ਮਿਟਣਗੇ।
สำรวจ ਲੂਕਸ 21:33
6
ਲੂਕਸ 21:25-27
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੀਆਂ ਵੇਖਣਗੇ।
สำรวจ ਲੂਕਸ 21:25-27
7
ਲੂਕਸ 21:17
ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਨੂੰ ਨਫ਼ਰਤ ਕਰੇਗਾ।
สำรวจ ਲੂਕਸ 21:17
8
ਲੂਕਸ 21:11
ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ, ਕਾਲ ਅਤੇ ਮਹਾਂਮਾਰੀ ਹੋਵੇਗੀ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਢੇ ਚਿੰਨ੍ਹ ਵਿਖਣਗੇ।
สำรวจ ਲੂਕਸ 21:11
9
ਲੂਕਸ 21:9-10
ਜਦੋਂ ਤੁਸੀਂ ਲੜਾਈਆਂ ਅਤੇ ਵਿਦਰੋਹ ਦੇ ਬਾਰੇ ਸੁਣੋ ਤਾਂ ਡਰੋ ਨਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
สำรวจ ਲੂਕਸ 21:9-10
10
ਲੂਕਸ 21:25-26
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
สำรวจ ਲੂਕਸ 21:25-26
11
ਲੂਕਸ 21:10
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
สำรวจ ਲੂਕਸ 21:10
12
ਲੂਕਸ 21:8
ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।
สำรวจ ਲੂਕਸ 21:8
หน้าหลัก
พระคัมภีร์
แผนการอ่านต่างๆ
วิดีโอ