1
ਯੂਹੰਨਾ 1:12
ਪਵਿੱਤਰ ਬਾਈਬਲ O.V. Bible (BSI)
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ
Karşılaştır
ਯੂਹੰਨਾ 1:12 keşfedin
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ
ਯੂਹੰਨਾ 1:1 keşfedin
3
ਯੂਹੰਨਾ 1:5
ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ
ਯੂਹੰਨਾ 1:5 keşfedin
4
ਯੂਹੰਨਾ 1:14
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ
ਯੂਹੰਨਾ 1:14 keşfedin
5
ਯੂਹੰਨਾ 1:3-4
ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ
ਯੂਹੰਨਾ 1:3-4 keşfedin
6
ਯੂਹੰਨਾ 1:29
ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!
ਯੂਹੰਨਾ 1:29 keşfedin
7
ਯੂਹੰਨਾ 1:10-11
ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ
ਯੂਹੰਨਾ 1:10-11 keşfedin
8
ਯੂਹੰਨਾ 1:9
ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ
ਯੂਹੰਨਾ 1:9 keşfedin
9
ਯੂਹੰਨਾ 1:17
ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
ਯੂਹੰਨਾ 1:17 keşfedin
Ana Sayfa
Kutsal Kitap
Okuma Planları
Videolar