“ਮੇਰੀ ਪ੍ਰਾਰਥਨਾ ਇਕੱਲੇ ਉਹਨਾਂ ਦੇ ਲਈ ਨਹੀਂ ਹੈ। ਮੈਂ ਉਹਨਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜਿਹੜੇ ਉਹਨਾਂ ਦੇ ਸੰਦੇਸ਼ ਦੁਆਰਾ ਮੇਰੇ ਉੱਤੇ ਵਿਸ਼ਵਾਸ ਕਰਨਗੇ, ਹੇ ਪਿਤਾ, ਉਹ ਸਾਰੇ ਇੱਕ ਹੋ ਜਾਣ, ਜਿਵੇਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ। ਉਹ ਵੀ ਸਾਡੇ ਵਿੱਚ ਰਹਿਣ ਤਾਂ ਜੋ ਦੁਨੀਆਂ ਵਿਸ਼ਵਾਸ ਕਰੇ ਕਿ ਤੁਸੀਂ ਮੈਨੂੰ ਭੇਜਿਆ ਹੈ।