ਯੋਹਨ 10:29-30

ਯੋਹਨ 10:29-30 PMT

ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹਨਾਂ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”