ਯੋਹਨ 11:25-26

ਯੋਹਨ 11:25-26 PMT

ਯਿਸ਼ੂ ਨੇ ਉਸਨੂੰ ਕਿਹਾ, “ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ; ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਕੇ ਜਿਉਂਦਾ ਹੈ ਉਹ ਕਦੇ ਨਹੀਂ ਮਰੇਗਾ। ਕੀ ਤੂੰ ਇਸ ਤੇ ਵਿਸ਼ਵਾਸ ਕਰਦੀ ਹੈ?”