ਯੋਹਨ 11:43-44
ਯੋਹਨ 11:43-44 PMT
ਜਦੋਂ ਉਸ ਨੇ ਇਹ ਕਿਹਾ ਤਾਂ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਲਾਜ਼ਰਾਸ ਬਾਹਰ ਆ ਜਾ!” ਉਹ ਮੁਰਦਾ ਲਾਜ਼ਰਾਸ ਬਾਹਰ ਆਇਆ, ਉਸ ਦੇ ਹੱਥ ਅਤੇ ਪੈਰ ਲਿਨਨ ਦੇ ਕੱਪੜੇ ਨਾਲ ਲਪੇਟੇ ਹੋਏ ਸਨ ਅਤੇ ਉਸ ਦੇ ਚਿਹਰੇ ਤੇ ਇੱਕ ਕੱਪੜਾ ਸੀ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਨੂੰ ਖੋਲ੍ਹ ਦਿਓ ਅਤੇ ਜਾਣ ਦਿਓ।”