ਯੋਹਨ 16:22-23
ਯੋਹਨ 16:22-23 PMT
ਇਸੇ ਤਰ੍ਹਾਂ ਤੁਹਾਡੇ ਨਾਲ ਹੋਵੇਗਾ: ਹੁਣ ਤੁਹਾਡਾ ਸੋਗ ਦਾ ਸਮਾਂ ਆ ਗਿਆ ਹੈ। ਪਰ ਮੈਂ ਤੁਹਾਨੂੰ ਫਿਰ ਮਿਲਾਂਗਾ ਅਤੇ ਤੁਸੀਂ ਖੁਸ਼ ਹੋਵੋਂਗੇ ਅਤੇ ਕੋਈ ਵੀ ਤੁਹਾਡੀ ਖੁਸ਼ੀ ਨੂੰ ਨਹੀਂ ਖੋਹ ਸਕਦਾ। ਉਸ ਦਿਨ ਤੁਸੀਂ ਮੈਨੂੰ ਕੁਝ ਨਹੀਂ ਪੁੱਛੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਮੇਰਾ ਪਿਤਾ ਤੁਹਾਨੂੰ ਉਹ ਸਭ ਦੇਵੇਗਾ ਜੋ ਤੁਸੀਂ ਮੇਰੇ ਨਾਮ ਤੇ ਮੰਗੋਂਗੇ।