1
ਯੂਹੰਨਾ 4:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
Порівняти
Дослідити ਯੂਹੰਨਾ 4:24
2
ਯੂਹੰਨਾ 4:23
ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
Дослідити ਯੂਹੰਨਾ 4:23
3
ਯੂਹੰਨਾ 4:14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
Дослідити ਯੂਹੰਨਾ 4:14
4
ਯੂਹੰਨਾ 4:10
ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
Дослідити ਯੂਹੰਨਾ 4:10
5
ਯੂਹੰਨਾ 4:34
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Дослідити ਯੂਹੰਨਾ 4:34
6
ਯੂਹੰਨਾ 4:11
ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
Дослідити ਯੂਹੰਨਾ 4:11
7
ਯੂਹੰਨਾ 4:25-26
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।” ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
Дослідити ਯੂਹੰਨਾ 4:25-26
8
ਯੂਹੰਨਾ 4:29
“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
Дослідити ਯੂਹੰਨਾ 4:29
Головна
Біблія
Плани
Відео