1
ਲੂਕਾ 11:13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
Порівняти
Дослідити ਲੂਕਾ 11:13
2
ਲੂਕਾ 11:9
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
Дослідити ਲੂਕਾ 11:9
3
ਲੂਕਾ 11:10
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
Дослідити ਲੂਕਾ 11:10
4
ਲੂਕਾ 11:2
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ
Дослідити ਲੂਕਾ 11:2
5
ਲੂਕਾ 11:4
ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
Дослідити ਲੂਕਾ 11:4
6
ਲੂਕਾ 11:3
ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।
Дослідити ਲੂਕਾ 11:3
7
ਲੂਕਾ 11:34
ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
Дослідити ਲੂਕਾ 11:34
8
ਲੂਕਾ 11:33
ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
Дослідити ਲੂਕਾ 11:33
Головна
Біблія
Плани
Відео