1
ਲੂਕਾ 12:40
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
Порівняти
Дослідити ਲੂਕਾ 12:40
2
ਲੂਕਾ 12:31
ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
Дослідити ਲੂਕਾ 12:31
3
ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
Дослідити ਲੂਕਾ 12:15
4
ਲੂਕਾ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
Дослідити ਲੂਕਾ 12:34
5
ਲੂਕਾ 12:25
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
Дослідити ਲੂਕਾ 12:25
6
ਲੂਕਾ 12:22
ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
Дослідити ਲੂਕਾ 12:22
7
ਲੂਕਾ 12:7
ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
Дослідити ਲੂਕਾ 12:7
8
ਲੂਕਾ 12:32
ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
Дослідити ਲੂਕਾ 12:32
9
ਲੂਕਾ 12:24
ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
Дослідити ਲੂਕਾ 12:24
10
ਲੂਕਾ 12:29
ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
Дослідити ਲੂਕਾ 12:29
11
ਲੂਕਾ 12:28
ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
Дослідити ਲੂਕਾ 12:28
12
ਲੂਕਾ 12:2
ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।
Дослідити ਲੂਕਾ 12:2
Головна
Біблія
Плани
Відео