1
ਲੂਕਾ 19:10
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
Порівняти
Дослідити ਲੂਕਾ 19:10
2
ਲੂਕਾ 19:38
ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
Дослідити ਲੂਕਾ 19:38
3
ਲੂਕਾ 19:9
ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।
Дослідити ਲੂਕਾ 19:9
4
ਲੂਕਾ 19:5-6
ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।
Дослідити ਲੂਕਾ 19:5-6
5
ਲੂਕਾ 19:8
ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
Дослідити ਲੂਕਾ 19:8
6
ਲੂਕਾ 19:39-40
ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ! ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!
Дослідити ਲੂਕਾ 19:39-40
Головна
Біблія
Плани
Відео