1
ਲੂਕਾ 22:42
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।
Порівняти
Дослідити ਲੂਕਾ 22:42
2
ਲੂਕਾ 22:32
ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
Дослідити ਲੂਕਾ 22:32
3
ਲੂਕਾ 22:19
ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
Дослідити ਲੂਕਾ 22:19
4
ਲੂਕਾ 22:20
ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
Дослідити ਲੂਕਾ 22:20
5
ਲੂਕਾ 22:44
ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
Дослідити ਲੂਕਾ 22:44
6
ਲੂਕਾ 22:26
ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
Дослідити ਲੂਕਾ 22:26
7
ਲੂਕਾ 22:34
ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।
Дослідити ਲੂਕਾ 22:34
Головна
Біблія
Плани
Відео