ਲੂਕਾ 10:36-37

ਲੂਕਾ 10:36-37 IRVPUN

ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ? ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।