ਲੂਕਾ 10:41-42

ਲੂਕਾ 10:41-42 IRVPUN

ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।