ਲੂਕਾ 11:2

ਲੂਕਾ 11:2 IRVPUN

ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ