ਲੂਕਾ 11:4

ਲੂਕਾ 11:4 IRVPUN

ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।