ਲੂਕਾ 22:26

ਲੂਕਾ 22:26 IRVPUN

ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।