ਲੂਕਾ 22:34

ਲੂਕਾ 22:34 IRVPUN

ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।