ਮੱਤੀ 1:18-19

ਮੱਤੀ 1:18-19 CL-NA

ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਉਹਨਾਂ ਦੀ ਮਾਂ ਮਰੀਅਮ ਦੀ ਮੰਗਣੀ ਯੂਸਫ਼ ਨਾਲ ਹੋਈ ਸੀ । ਪਰ ਮਰੀਅਮ ਅਤੇ ਯੂਸਫ਼ ਦੇ ਵਿਆਹ ਤੋਂ ਪਹਿਲਾਂ ਹੀ, ਮਰੀਅਮ ਨੇ ਆਪਣੇ ਆਪ ਨੂੰ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਇਆ । ਯੂਸਫ਼ ਜਿਸ ਨਾਲ ਉਸ ਦੀ ਮੰਗਣੀ ਹੋਈ ਸੀ, ਉਹ ਇੱਕ ਨੇਕ ਆਦਮੀ ਸੀ । ਉਹ ਮਰੀਅਮ ਨੂੰ ਖੁਲ੍ਹੇਆਮ ਬੇਇੱਜ਼ਤ ਨਹੀਂ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਚੁੱਪਚਾਪ ਮੰਗਣੀ ਤੋੜਨ ਦਾ ਵਿਚਾਰ ਕੀਤਾ ।

Безплатні плани читання та молитовні роздуми до ਮੱਤੀ 1:18-19