1
ਯੂਹੰਨਾ 1:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Thelekisa
Phonononga ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
Phonononga ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
Phonononga ਯੂਹੰਨਾ 1:5
4
ਯੂਹੰਨਾ 1:14
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
Phonononga ਯੂਹੰਨਾ 1:14
5
ਯੂਹੰਨਾ 1:3-4
ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
Phonononga ਯੂਹੰਨਾ 1:3-4
6
ਯੂਹੰਨਾ 1:29
ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
Phonononga ਯੂਹੰਨਾ 1:29
7
ਯੂਹੰਨਾ 1:10-11
ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
Phonononga ਯੂਹੰਨਾ 1:10-11
8
ਯੂਹੰਨਾ 1:9
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
Phonononga ਯੂਹੰਨਾ 1:9
9
ਯੂਹੰਨਾ 1:17
ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
Phonononga ਯੂਹੰਨਾ 1:17
Ekuqaleni
IBhayibhile
Izicwangciso
Iividiyo