1
ਯੂਹੰਨਾ 7:38
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
Thelekisa
Phonononga ਯੂਹੰਨਾ 7:38
2
ਯੂਹੰਨਾ 7:37
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
Phonononga ਯੂਹੰਨਾ 7:37
3
ਯੂਹੰਨਾ 7:39
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
Phonononga ਯੂਹੰਨਾ 7:39
4
ਯੂਹੰਨਾ 7:24
ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
Phonononga ਯੂਹੰਨਾ 7:24
5
ਯੂਹੰਨਾ 7:18
ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
Phonononga ਯੂਹੰਨਾ 7:18
6
ਯੂਹੰਨਾ 7:16
ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
Phonononga ਯੂਹੰਨਾ 7:16
7
ਯੂਹੰਨਾ 7:7
ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
Phonononga ਯੂਹੰਨਾ 7:7
Home
Bible
Plans
Videos