Uphawu lweYouVersion
Khetha Uphawu

ਯੂਹੰਨਾ 6:11-12

ਯੂਹੰਨਾ 6:11-12 IRVPUN

ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”